ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 6 ਅਗਸਤ
ਭਾਰਤੀ ਪਹਿਲਵਾਨ ਰਵੀ ਦਹੀਆ ਨੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ 57 ਕਿਲੋਗ੍ਰਾਮ ਵਰਗ ਵਿੱਚ ਸੋਨ ਤਮਗਾ ਜਿੱਤਿਆ ਹੈ।
ਰਵੀ ਕੁਮਾਰ ਦਹੀਆ ਨੇ ਨਾਈਜੀਰੀਆ ਦੇ ਏਬੀਕੇਵੇਨਿਮੋ ਵੇਲਸਨ ਨੂੰ ਹਰਾ ਕੇ ਆਪਣਾ ਪਹਿਲਾ ਰਾਸ਼ਟਰਮੰਡਲ ਸੋਨ ਤਮਗਾ ਜਿੱਤਿਆ।